1 Timothy 6:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਆਖਦੇ ਹਨ ਕਿ ਉਨ੍ਹਾਂ ਕੋਲ ਉਹ “ਗਿਆਨ” ਹੈ। ਉਨ੍ਹਾਂ ਲੋਕਾਂ ਨੇ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਦਾ ਇਕਰਾਰ ਕਰ ਕੇ ਕਈ ਲੋਕ ਵਿਸ਼ਵਾਸ ਤੋਂ ਭਟਕ ਗਏ ਹਨ । ਪਰਮੇਸ਼ਰ ਦੀ ਕਿਰਪਾ ਤੁਹਾਡੇ ਉੱਤੇ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਲੋਕ ਉਸ ਗਿਆਨ ਨੂੰ ਮੰਨ ਕੇ ਵਿਸ਼ਵਾਸ ਦੇ ਨਿਸ਼ਾਨੇ ਤੋਂ ਭਟਕ ਗਏ ਹਨ। ਪਰਮੇਸ਼ਵਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਕਈ ਲੋਕ ਉਸ ਗਿਆਨ ਨੂੰ ਮੰਨ ਕੇ ਨਿਹਚਾ ਦੇ ਨਿਸ਼ਾਨੇ ਤੋਂ ਖੁੰਝ ਗਏ ਹਨ।। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।।
Punjabi ERV
ਕੁਝ ਲੋਕ ਆਖਦੇ ਹਨ ਕਿ ਉਨ੍ਹਾਂ ਕੋਲ ਉਹ “ਗਿਆਨ” ਹੈ। ਉਨ੍ਹਾਂ ਲੋਕਾਂ ਨੇ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਈ ਲੋਕ ਉਸ ਗਿਆਨ ਨੂੰ ਮੰਨ ਕੇ ਵਿਸ਼ਵਾਸ ਦੇ ਨਿਸ਼ਾਨੇ ਤੋਂ ਖੁੰਝ ਗਏ ਹਨ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ। ਆਮੀਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بُہتے اوہدا اِقرار کر کے اِیمان ولّوں بُھل گئے نیں۔ تُہاڈے اُتّے فضل ہوندا رہے۔
Punjabi Standard Bible (Punjabi Standard Bible) 2023
ਜਿਸ ਨੂੰ ਸਵੀਕਾਰ ਕਰਕੇ ਕਈ ਲੋਕ ਵਿਸ਼ਵਾਸ ਤੋਂ ਭਟਕ ਗਏ ਹਨ। ਤੁਹਾਡੇ ਉੱਤੇ ਕਿਰਪਾ ਬਣੀ ਰਹੇ। ਆਮੀਨ।