1 Timothy 6:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦੇ ਹਨ। ਉਹ ਲੋਕ ਸਾਡੇ ਪ੍ਰਭੂ ਯਿਸੂ ਮਸੀਹ ਦੇ ਉਪਦੇਸ਼ ਨਾਲ ਸਹਿਮਤ ਨਹੀਂ ਹੁੰਦੇ। ਅਤੇ ਉਹ ਅਜਿਹੇ ਉਪਦੇਸ਼ ਨਾਲ ਸਹਿਮਤ ਨਹੀਂ ਹੋਣਗੇ ਜਿਹੜੇ ਪਰਮੇਸ਼ੁਰ ਦੀ ਸੱਚੀ ਸੇਵਾ ਨਾਲ ਸਹਿਮਤ ਹੁੰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਕੋਈ ਮਨੁੱਖ ਇਸ ਤੋਂ ਵੱਖਰੀ ਸਿੱਖਿਆ ਦਿੰਦਾ ਹੈ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਖਰੇ ਵਚਨਾਂ ਅਤੇ ਵਿਸ਼ਵਾਸ ਵਾਲੀਆਂ ਸਿੱਖਿਆਵਾਂ ਉੱਤੇ ਨਹੀਂ ਚੱਲਦਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਕੋਈ ਕੁਝ ਹੋਰ ਅਲੱਗ ਤਰ੍ਹਾ ਦੀ ਸਿੱਖਿਆ ਦਿੰਦਾ ਹੈ ਅਤੇ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਸਿਧਾਂਤਾਂ ਅਤੇ ਪਰਮੇਸ਼ਵਰ ਦੀ ਭਗਤੀ ਨਾਲ ਸਹਿਮਤ ਨਹੀਂ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਹੋਰ ਤਰਾਂ ਦੀ ਸਿੱਖਿਆ ਦਿੰਦਾ ਹੈ ਅਤੇ ਖਰੀਆਂ ਗੱਲਾਂ ਅਰਥਾਤ ਸਾਡੇ ਪ੍ਰਭੁ ਯਿਸੂ ਮਸੀਹ ਦੀਆਂ ਨੂੰ ਅਤੇ ਉਸ ਸਿੱਖਿਆ ਨੂੰ ਜੋ ਭਗਤੀ ਅਨੁਸਾਰ ਹੈ ਨਹੀਂ ਮੰਨਦਾ
Punjabi ERV
ਕੁਝ ਲੋਕ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦੇ ਹਨ। ਉਹ ਲੋਕ ਸਾਡੇ ਪ੍ਰਭੂ ਯਿਸੂ ਮਸੀਹ ਦੇ ਉਪਦੇਸ਼ ਨਾਲ ਸਹਿਮਤ ਨਹੀਂ ਹੁੰਦੇ। ਅਤੇ ਉਹ ਅਜਿਹੇ ਉਪਦੇਸ਼ ਨਾਲ ਸਹਿਮਤ ਨਹੀਂ ਹੋਣਗੇ ਜਿਹਡ਼ੇ ਪਰਮੇਸ਼ੁਰ ਦੀ ਸੱਚੀ ਸੇਵਾ ਨਾਲ ਸਹਿਮਤ ਹੁੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਹੋਰ ਤਰ੍ਹਾਂ ਦੀ ਸਿੱਖਿਆ ਦਿੰਦਾ ਹੈ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀਆਂ ਖਰੀਆਂ ਗੱਲਾਂ ਨੂੰ ਅਤੇ ਉਸ ਸਿੱਖਿਆ ਨੂੰ ਜੋ ਭਗਤੀ ਦੇ ਅਨੁਸਾਰ ਹੈ, ਨਹੀਂ ਮੰਨਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے کوئی بندہ ہور تعلِیم دیندا اے۔ تے ٹھیک گلّاں نُوں یعنی ساڈے خُداوند یِسُوع مسِیح دِیاں گلّاں تے تعلِیم نئیں مَندا جیہڑی دِینداری دے سببّوں اے۔
Punjabi Standard Bible (Punjabi Standard Bible) 2023
ਜੇ ਕੋਈ ਵੱਖਰੀ ਸਿੱਖਿਆ ਦਿੰਦਾ ਹੈ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਖਰੇ ਵਚਨਾਂ ਨਾਲ ਅਤੇ ਭਗਤੀ ਵਾਲੀ ਸਿੱਖਿਆ ਨਾਲ ਸਹਿਮਤ ਨਹੀਂ ਹੁੰਦਾ