2 Chronicles 1:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਤੈਨੂੰ ਬੁੱਧੀ ਅਤੇ ਗਿਆਨ ਦੇਵਾਂਗਾ ਪਰ ਇਸਦੇ ਨਾਲ ਹੀ ਮੈਂ ਤੈਨੂੰ ਧਨ, ਦੌਲਤ, ਅਮੀਰੀ, ਮਾਨ-ਵਡਿਆਈ ਇਹ ਸਭ ਕੁਝ ਵੀ ਦੇਵਾਂਗਾ ਅਤੇ ਉਹ ਵੀ ਇੰਨਾ ਕਿ ਜੋ ਤੇਰੇ ਤੋਂ ਪਹਿਲਾ ਜਾਂ ਤੇਰੇ ਤੋਂ ਬਾਅਦ ਵਿੱਚ ਆਉਣ ਵਾਲੇ ਕਿਸੇ ਵੀ ਪਾਤਸ਼ਾਹ ਨੂੰ ਨਾ ਕਦੇ ਮਿਲਿਆ ਹੋਵੇਗਾ ਅਤੇ ਨਾ ਹੀ ਭਵਿੱਖ ਵਿੱਚ ਕਿਸੇ ਨੂੰ ਇੰਨਾ ਮਿਲੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਬੁੱਧ ਤੇ ਗਿਆਨ ਤੈਨੂੰ ਦਿੱਤਾ ਜਾਂਦਾ ਹੈ ਤੇ ਨਾਲੇ ਤੈਨੂੰ ਐੱਨਾ ਧਨ ਦੌਲਤ ਤੇ ਪਤ ਦਿਆਂਗਾ ਭਈ ਨਾ ਤਾਂ ਤੈਥੋਂ ਪਹਿਲਾਂ ਦੇ ਪਾਤਸ਼ਾਹਾਂ ਦੇ ਕੋਲ ਸੀ ਤੇ ਨਾ ਹੀ ਤੇਰੇ ਮਗਰੋਂ ਆਉਣ ਵਾਲਿਆਂ ਦੇ ਕੋਲ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧ ਤੇ ਗਿਆਨ ਤੈਨੂੰ ਦਿੱਤਾ ਜਾਂਦਾ ਹੈ ਤੇ ਨਾਲੇ ਤੈਨੂੰ ਬਹੁਤ ਧਨ ਦੌਲਤ ਤੇ ਸਭ ਕੁਝ ਦਿਆਂਗਾ ਜੋ ਨਾ ਤਾਂ ਤੇਰੇ ਤੋਂ ਪਹਿਲਾਂ ਦੇ ਪਾਤਸ਼ਾਹ ਦੇ ਕੋਲ ਸੀ ਤੇ ਨਾ ਹੀ ਤੇਰੇ ਮਗਰੋਂ ਆਉਣ ਵਾਲਿਆਂ ਦੇ ਕੋਲ ਹੋਵੇਗਾ।