2 Chronicles 1:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਸੁਲੇਮਾਨ ਗਿਬਓਨ ਵਿੱਚ ਉਪਾਸਨਾ ਵਾਲੇ ਅਸਥਾਨ ਤੇ ਗਿਆ। ਫ਼ਿਰ ਉਹ ਮੰਡਲੀ ਵਾਲੇ ਤੰਬੂ ਤੋਂ ਮੁੜ ਕੇ ਯਰੂਸ਼ਲਮ ਵਿੱਚ ਵਾਪਸ ਚੱਲਾ ਗਿਆ। ਉੱਥੇ ਇਸਰਾਏਲ ਦੇ ਨਵੇਂ ਪਾਤਸ਼ਾਹ ਵਜੋਂ ਰਾਜ ਕਰਨ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੁਲਮਾਨ ਗਿਬਓਨ ਦੇ ਉੱਚੇ ਥਾਂ ਤੋਂ ਮੰਡਲੀ ਦੇ ਤੰਬੂ ਦੇ ਅੱਗਿਓਂ ਯਰੂਸਲਮ ਨੂੰ ਆਇਆ ਅਰ ਇਸਰਾਏਲ ਉੱਤੇ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਗਿਬਓਨ ਦੇ ਉੱਚੇ ਥਾਂ ਤੋਂ ਮਿਲਾਪ ਵਾਲੇ ਤੰਬੂ ਦੇ ਅੱਗਿਓਂ ਯਰੂਸ਼ਲਮ ਨੂੰ ਆਇਆ ਅਤੇ ਇਸਰਾਏਲ ਉੱਤੇ ਰਾਜ ਕਰਨ ਲੱਗਾ।