2 Chronicles 1:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਪਰਮੇਸ਼ੁਰ ਦੇ ਇਕਰਾਰਨਾਮੇ ਦੇ ਸੰਦੂਕ ਨੂੰ ਕਿਰਯਥ-ਯਆਰੀਮ ਤੋਂ ਯਰੂਸ਼ਲਮ ਵਿੱਚ ਲੈ ਆਇਆ ਸੀ ਕਿਉਂ ਕਿ ਦਾਊਦ ਨੇ ਉਸ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜ੍ਹਾ ਕੀਤਾ ਸੀ। ਇਸ ਲਈ ਉਹ ਉਸ ਨੂੰ ਇਸ ਥਾਂ ਤੇ ਲੈ ਆਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਰਮੇਸ਼ੁਰ ਦੇ ਸੰਦੂਕ ਨੂੰ ਦਾਊਦ ਕਿਰਯਥ-ਯਆਰੀਮ ਤੋਂ ਉਸ ਥਾਂ ਲੈ ਆਇਆ ਸੀ ਜੋ ਦਾਊਦ ਨੇ ਉਹ ਦੇ ਲਈ ਤਿਆਰ ਕੀਤਾ ਸੀ ਕਿਉਂ ਜੋ ਉਸ ਨੇ ਉਹ ਦੇ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜਾ ਕੀਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਰਮੇਸ਼ੁਰ ਦੇ ਸੰਦੂਕ ਨੂੰ ਦਾਊਦ ਕਿਰਯਥ-ਯਾਰੀਮ ਤੋਂ ਉਸ ਥਾਂ ਲੈ ਆਇਆ ਸੀ ਜੋ ਦਾਊਦ ਨੇ ਉਹ ਦੇ ਲਈ ਤਿਆਰ ਕੀਤਾ ਸੀ, ਕਿਉਂ ਜੋ ਉਸ ਨੇ ਉਹ ਦੇ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜ੍ਹਾ ਕੀਤਾ ਸੀ।