2 Chronicles 1:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਊਰੀ ਦੇ ਪੁੱਤਰ ਬਸਲਿਏਲ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ ਅਤੇ ਉਹ ਪਿੱਤਲ ਦੀ ਜਗਵੇਦੀ ਗਿਬਓਨ ਵਿੱਚ ਪਵਿੱਤਰ ਤੰਬੂ ਦੇ ਸਾਹਮਣੇ ਸੀ ਇਸ ਲਈ ਸੁਲੇਮਾਨ ਅਤੇ ਬਾਕੀ ਸਾਰੇ ਲੋਕ ਯਹੋਵਾਹ ਕੋਲ ਮੱਤ ਲੈਣ ਲਈ ਗਿਬਓਨ ਵਿੱਚ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਪਿੱਤਲ ਦੀ ਜੋ ਜਗਵੇਦੀ ਊਰੀ ਦੇ ਪੁੱਤ੍ਰ ਹੂਰ ਦੇ ਪੋਤੇ ਬਸਲਿਏਲ ਨੇ ਬਣਾਈ ਸੀ ਉੱਥੇ ਯਹੋਵਾਹ ਦੇ ਡੇਹਰੇ ਦੇ ਸਾਹਮਣੇ ਸੀ ਜਿੱਥੇ ਸੁਲੇਮਾਨ ਤੇ ਸਭਾ ਪੁੱਛਦੇ ਹੁੰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿੱਤਲ ਦੀ ਜੋ ਜਗਵੇਦੀ ਊਰੀ ਦੇ ਪੁੱਤਰ ਹੂਰ ਦੇ ਪੋਤੇ ਬਸਲਏਲ ਨੇ ਬਣਾਈ ਸੀ, ਉੱਥੇ ਯਹੋਵਾਹ ਦੇ ਡੇਰੇ ਦੇ ਸਾਹਮਣੇ ਸੀ, ਜਿੱਥੇ ਸੁਲੇਮਾਨ ਤੇ ਸਭਾ ਉਸਤਤ ਕਰਦੇ ਹੁੰਦੇ ਸਨ।