2 Chronicles 10:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਹਬੁਆਮ ਸ਼ਕਮ ਦੇਸ ਨੂੰ ਗਿਆ ਕਿਉਂ ਕਿ ਸਾਰਾ ਇਸਰਾਏਲ ਉਸ ਨੂੰ ਪਾਤਸ਼ਾਹ ਬਨਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਰਹਬੁਆਮ ਸ਼ਕਮ ਨੂੰ ਗਿਆ ਏਸ ਲਈ ਕਿ ਸਾਰਾ ਇਸਰਾਏਲ ਉਸ ਨੂੰ ਪਾਤਸ਼ਾਹ ਬਣਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਰਹਬੁਆਮ ਸ਼ਕਮ ਨੂੰ ਗਿਆ ਕਿਉਂ ਜੋ ਸਾਰਾ ਇਸਰਾਏਲ ਉਸ ਨੂੰ ਰਾਜਾ ਬਣਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ।