2 Chronicles 10:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਿੰਨਾਂ ਦਿਨਾਂ ਉਪਰੰਤ, ਯਾਰਾਬੁਆਮ ਅਤੇ ਬਾਕੀ ਦੇ ਸਾਰੇ ਲੋਕ ਰਹਬੁਆਮ ਕੋਲ ਆਏ, ਬਿਲਕੁਲ ਜਿਵੇਂ ਕਿ ਉਸ ਨੇ ਉਨ੍ਹਾਂ ਨੂੰ ਕਿਹਾ ਸੀ। “ਮੇਰੇ ਕੋਲ ਤਿੰਨਾਂ ਦਿਨਾਂ ਵਿੱਚ ਵਾਪਸ ਆ ਜਾਵੋ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਿਵੇਂ ਪਾਤਸ਼ਾਹ ਨੇ ਆਖਿਆ ਸੀ ਕਿ ਤੀਜੇ ਦਿਨ ਮੇਰੇ ਕੋਲ ਫੇਰ ਆਉਣਾ ਸੋ ਤੀਜੇ ਦਿਨ ਯਾਰਾਬੁਆਮ ਤੇ ਹੋਰ ਸਾਰੇ ਲੋਕ ਰਹਬੁਆਮ ਦੇ ਕੋਲ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜਿਵੇਂ ਪਾਤਸ਼ਾਹ ਨੇ ਆਖਿਆ ਸੀ ਕਿ ਤੀਜੇ ਦਿਨ ਮੇਰੇ ਕੋਲ ਫੇਰ ਆਉਣਾ ਸੋ ਤੀਜੇ ਦਿਨ ਯਾਰਾਬੁਆਮ ਤੇ ਹੋਰ ਸਾਰੇ ਲੋਕ ਰਹਬੁਆਮ ਦੇ ਕੋਲ ਆਏ