2 Chronicles 10:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉੱਥੇ ਕੁਝ ਇਸਰਾਏਲੀ ਅਜਿਹੇ ਸਨ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵਸੇ ਹੋਏ ਸਨ ਅਤੇ ਰਹਬੁਆਮ ਉਨ੍ਹਾਂ ਦਾ ਪਾਤਸ਼ਾਹ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਇਸਰਾਏਲੀਆਂ ਉੱਤੇ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਰਹਬੁਆਮ ਰਾਜ ਕਰਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਇਸਰਾਏਲੀਆਂ ਉੱਤੇ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਰਹਬੁਆਮ ਰਾਜ ਕਰਦਾ ਰਿਹਾ