2 Chronicles 10:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਰਹਬੁਆਮ ਨੇ ਹਦੋਰਾਮ ਨੂੰ, ਜੋ ਕਿ ਮਜਬੂਰ ਮਜਦੂਰਾਂ ਦਾ ਇੰਚਾਰਜ ਸੀ, ਇਸਰਾਏਲ ਦੇ ਲੋਕਾਂ ਕੋਲ ਭੇਜਿਆ, ਪਰ ਉਨ੍ਹਾਂ ਨੇ ਉਸ ਉੱਪਰ ਪਥਰਾਵ ਕਰਕੇ ਉਸ ਨੂੰ ਮਾਰ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਰਹਬੁਆਮ ਪਾਤਸ਼ਾਹ ਨੇ ਹਦੋਰਾਮ ਨੂੰ ਜੋ ਬੇਗਾਰੀਆਂ ਉੱਤੇ ਸੀ ਘੱਲਿਆ ਪਰ ਇਸਰਾਏਲੀਆਂ ਨੇ ਉਸ ਨੂੰ ਪੱਥਰਾਂ ਨਾਲ ਪਥਰਾਓ ਕੀਤਾ ਅਤੇ ਉਹ ਮਰ ਗਿਆ। ਤਦ ਰਹਬੁਆਮ ਨੇ ਯਰੂਸ਼ਲਮ ਵੱਲ ਭੱਜ ਜਾਣ ਲਈ ਛੇਤੀ ਕੀਤੀ ਅਤੇ ਆਪਣੇ ਰਥ ਉੱਤੇ ਚੜ੍ਹ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਹਬੁਆਮ ਪਾਤਸ਼ਾਹ ਨੇ ਹਦੋਰਾਮ ਨੂੰ ਭੇਜਿਆ ਜੋ ਬੇਗ਼ਾਰੀਆਂ ਉੱਤੇ ਸੀ, ਪਰ ਇਸਰਾਏਲੀਆਂ ਨੇ ਉਸ ਨੂੰ ਪੱਥਰਾਂ ਨਾਲ ਪਥਰਾਉ ਕੀਤਾ ਅਤੇ ਉਹ ਮਰ ਗਿਆ। ਤਦ ਰਹਬੁਆਮ ਨੇ ਯਰੂਸ਼ਲਮ ਵੱਲ ਭੱਜ ਜਾਣ ਲਈ ਛੇਤੀ ਕੀਤੀ ਅਤੇ ਆਪਣੇ ਰਥ ਉੱਤੇ ਚੜ੍ਹ ਗਿਆ