2 Chronicles 10:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਸ ਦਿਨ ਤੋਂ ਲੈ ਕੇ ਅੱਜ ਤੀਕ ਇਸਰਾਏਲੀ ਦਾਊਦ ਦੇ ਘਰਾਣੇ ਦੇ ਵਿਰੋਧੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਇਸਰਾਏਲ ਅੱਜ ਦੇ ਦਿਨ ਤੀਕ ਦਾਊਦ ਦੇ ਘਰਾਣੇ ਤੋਂ ਆਕੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਇਸਰਾਏਲ ਅੱਜ ਦੇ ਦਿਨ ਤੱਕ ਦਾਊਦ ਦੇ ਘਰਾਣੇ ਤੋਂ ਆਕੀ ਹੈ।