2 Chronicles 10:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਬਾਟ ਦਾ ਪੁੱਤਰ ਯਾਰਾਬੁਆਮ ਮਿਸਰ ਵਿੱਚ ਸੀ ਕਿਉਂ ਕਿ ਉਹ ਸੁਲੇਮਾਨ ਤੋਂ ਡਰਦਾ ਸੀ। ਪਰ ਜਦੋਂ ਉਸ ਨੇ ਸੁਣਿਆ ਕਿ ਸੁਲੇਮਾਨ ਮਰ ਚੁੱਕਿਆ ਸੀ ਅਤੇ ਰਹਬੁਆਮ ਨੂੰ ਜਲਦੀ ਹੀ ਰਾਜੇ ਦਾ ਤਾਜ ਪਹਿਨਾਇਆ ਜਾਣਾ ਸੀ, ਉਹ ਇਸਰਾਏਲ ਨੂੰ ਵਾਪਸ ਮੁੜ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਨਬਾਟ ਦੇ ਪੁੱਤ੍ਰ ਯਾਰਾਬੁਆਮ ਨੇ ਇਹ ਸੁਣਿਆ ਤਾਂ ਉਹ ਮਿਸਰ ਵਿੱਚ ਸੀ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭਜ ਗਿਆ ਸੀ ਤਾਂ ਯਾਰਾਬੁਆਮ ਮਿਸਰ ਤੋਂ ਮੁੜ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਅਜਿਹਾ ਹੋਇਆ ਕਿ ਜਦ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਇਹ ਸੁਣਿਆ ਤਾਂ ਉਹ ਮਿਸਰ ਵਿੱਚ ਸੀ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭੱਜ ਗਿਆ ਸੀ ਤਾਂ ਯਾਰਾਬੁਆਮ ਮਿਸਰ ਤੋਂ ਮੁੜ ਆਇਆ