2 Chronicles 10:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਯਾਰਾਬੁਆਮ ਨੂੰ ਆਪਣੇ ਨਾਲ ਚੱਲਣ ਨੂੰ ਕਿਹਾ ਤਦ ਯਾਰਾਬੁਆਮ ਅਤੇ ਸਾਰੇ ਇਸਰਾਏਲੀ ਰਹਬੁਆਮ ਕੋਲ ਗਏ ਅਤੇ ਜਾ ਕੇ ਉਸ ਨੂੰ ਕਿਹਾ, “ਰਹਬੁਆਮ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਉਸ ਨੂੰ ਸੱਦ ਘੱਲਿਆ ਸੋ ਯਾਰਾਬੁਆਮ ਅਤੇ ਸਾਰੇ ਇਸਰਾਏਲ ਆਏ ਅਤੇ ਰਹਬੁਆਮ ਨਾਲ ਗੱਲ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਉਸ ਨੂੰ ਸੱਦਾ ਭੇਜਿਆ ਤਾਂ ਯਾਰਾਬੁਆਮ ਅਤੇ ਸਾਰਾ ਇਸਰਾਏਲ ਆਏ ਅਤੇ ਰਹਬੁਆਮ ਨਾਲ ਗੱਲ ਕੀਤੀ