2 Chronicles 10:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਹਬੁਆਮ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੇਰੇ ਕੋਲ ਤਿੰਨ ਦਿਨ ਬਾਅਦ ਆਉਣਾ।” ਤਾਂ ਲੋਕ ਵਾਪਸ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਤਿੰਨਾਂ ਦਿਨਾਂ ਮਗਰੋਂ ਫੇਰ ਮੇਰੇ ਕੋਲ ਆਉਣਾ ਸੋ ਓਹ ਲੋਕ ਚਲੇ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਤਿੰਨਾਂ ਦਿਨਾਂ ਮਗਰੋਂ ਫੇਰ ਮੇਰੇ ਕੋਲ ਆਉਣਾ ਸੋ ਉਹ ਲੋਕ ਚਲੇ ਗਏ