2 Chronicles 10:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਹਬੁਆਮ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਮੈਨੂੰ ਕੀ ਰਾਇ ਦਿੰਦੇ ਹੋ? ਸਾਨੂੰ ਉਨ੍ਹਾਂ ਲੋਕਾਂ ਨੂੰ ਕੀ ਕਹਿਣਾ ਚਾਹੀਦਾ ਹੈ? ਉਹ ਮੈਨੂੰ ਆਪਣਾ ਬੋਝ ਹਲਕਾ ਕਰਨ ਨੂੰ ਆਖ ਰਹੇ ਹਨ ਅਤੇ ਉਹ ਇਹ ਵੀ ਆਖਦੇ ਹਨ ਕਿ ਜਿੰਨਾ ਕੰਮ ਦਾ ਭਾਰ ਤੇਰੇ ਪਿਤਾ ਨੇ ਸਾਡੇ ਉੱਪਰ ਪਾਇਆ ਹੋਇਆ ਸੀ, ਪਹਿਲਾਂ ਤੂੰ ਉਹ ਭਾਰ ਸਾਡੇ ਤੋਂ ਹਲਕਾ ਕਰ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦੇਵੀਏ ਜਿਨ੍ਹਾਂ ਨੇ ਮੇਰੇ ਨਾਲ ਏਹ ਗੱਲ ਕੀਤੀ ਹੈ ਕਿ ਉਸ ਜੂਏ ਨੂੰ ਜੋ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੈ ਕੁਝ ਹੌਲਾ ਕਰੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦੇਈਏ ਜਿਨ੍ਹਾਂ ਨੇ ਮੇਰੇ ਨਾਲ ਇਹ ਗੱਲ ਕੀਤੀ ਹੈ ਕਿ ਉਸ ਜੂਲੇ ਨੂੰ ਜੋ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੈ ਕੁਝ ਹੌਲਾ ਕਰੋ?