2 Chronicles 11:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦ ਰਹਬੁਆਮ ਯਰੂਸ਼ਲਮ ਵਿੱਚ ਆਇਆ ਤਾਂ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਪਰਿਵਾਰ-ਸਮੂਹਾਂ ਵਿੱਚੋਂ 1,80,000 ਸਿਪਾਹੀ ਇਕੱਠੇ ਕੀਤੇ ਤਾਂ ਜੋ ਉਹ ਰਹਬੁਆਮ ਦੇ ਲਈ ਉਹ ਰਾਜ ਮੋੜ ਲਿਆਉਣ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਰਹਬੁਆਮ ਯਰੂਸ਼ਲਮ ਵਿੱਚ ਆ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲਖ ਅੱਸ਼ੀ ਹਜ਼ਾਰ ਜੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਓਹ ਫੇਰ ਰਾਜ ਨੂੰ ਰਹਬੁਆਮ ਦੇ ਲਈ ਮੋੜ ਲੈਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਰਹਬੁਆਮ ਯਰੂਸ਼ਲਮ ਵਿੱਚ ਆ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲੱਖ ਅੱਸੀ ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਜੋ ਉਹ ਫੇਰ ਰਾਜ ਨੂੰ ਰਹਬੁਆਮ ਦੇ ਲਈ ਮੋੜ ਲੈਣ