2 Chronicles 11:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰਆਹ, ਅੱਯਾਲੋਨ ਅਤੇ ਹਬਰੋਨ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ, ਉਨ੍ਹਾਂ ਨੂੰ ਗੜ੍ਹਾਂ ਵਾਲੇ ਸ਼ਹਿਰ ਬਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਸਾਰਆਹ, ਅੱਯਾਲੋਨ ਅਤੇ ਹਬਰੋਨ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਗੜ੍ਹਾਂ ਵਾਲੇ ਸ਼ਹਿਰ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰਾਹ, ਅੱਯਾਲੋਨ ਅਤੇ ਹਬਰੋਨ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਗੜ੍ਹਾਂ ਵਾਲੇ ਸ਼ਹਿਰ ਬਣਾਏ