2 Chronicles 11:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਇਸਰਾਏਲ ਵਿੱਚੋਂ ਜਾਜਕ ਅਤੇ ਲੇਵੀ ਆਪੋ-ਆਪਣੀ ਸਰਹੱਦ ਤੋਂ ਉੱਠ ਕੇ ਰਹਬੁਆਮ ਨਾਲ ਮਿਲ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਾਜਕ ਅਤੇ ਲੇਵੀ ਜੋ ਸਾਰੇ ਇਸਰਾਏਲ ਵਿੱਚ ਸਨ ਆਪੋ ਆਪਣੀ ਸਰਹੱਦ ਤੋਂ ਉੱਠ ਕੇ ਉਸ ਦੇ ਕੋਲ ਆ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜਾਜਕ ਅਤੇ ਲੇਵੀ ਜੋ ਸਾਰੇ ਇਸਰਾਏਲ ਵਿੱਚ ਸਨ ਆਪੋ-ਆਪਣੀ ਸਰਹੱਦ ਤੋਂ ਉੱਠ ਕੇ ਉਸ ਦੇ ਕੋਲ ਆ ਗਏ