2 Chronicles 11:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਵੀ ਆਪਣੀ ਜ਼ਮੀਨ ਅਤੇ ਖੇਤ ਮਲਕੀਅਤਾਂ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆ ਗਏ। ਲੇਵੀਆਂ ਨੇ ਇੰਝ ਇਸ ਲਈ ਕੀਤਾ ਕਿਉਂ ਕਿ ਯਾਰਾਬੁਆਮ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਨੂੰ ਯਹੋਵਾਹ ਦੇ ਜਾਜਕ ਬਣਨ ਤੋਂ ਵਰਜਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਲੇਵੀ ਆਪਣੀ ਸ਼ਾਮਲਾਤ ਅਤੇ ਮਲਕੀਅਤਾਂ ਨੂੰ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਏ, ਏਸ ਲਈ ਜੋ ਯਾਰਾਬੁਆਮ ਅਤੇ ਉਸ ਦੇ ਪੁੱਤ੍ਰਾਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਸੀ ਤਾਂ ਜੋ ਓਹ ਯਹੋਵਾਹ ਦੇ ਸਨਮੁਖ ਜਾਜਕਾਈ ਦੀ ਸੇਵਾ ਨਾ ਕਰ ਸੱਕਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਲੇਵੀ ਆਪਣੀ ਸ਼ਾਮਲਾਟ ਅਤੇ ਮਲਕੀਅਤਾਂ ਨੂੰ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਏ, ਇਸ ਲਈ ਜੋ ਯਾਰਾਬੁਆਮ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਸੀ ਤਾਂ ਜੋ ਉਹ ਯਹੋਵਾਹ ਦੇ ਸਨਮੁਖ ਜਾਜਕਾਈ ਦੀ ਸੇਵਾ ਨਾ ਕਰ ਸਕਣ