2 Chronicles 11:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਲੇਵੀਆਂ ਨੇ ਇਸਰਾਏਲ ਨੂੰ ਛੱਡਿਆ, ਉੱਨ੍ਹਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਖੋਜ ਵਿੱਚ ਆਪਣਾ ਜੀਅ-ਜਾਨ ਲਗਾਇਆ ਸੀ, ਯਰੂਸ਼ਲਮ ਵਿੱਚ ਆਏ ਤਾਂ ਜੋ ਉਹ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਦੇ ਅੱਗੇ ਭੇਟ ਚੜ੍ਹਾਉਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਸੀ ਯਰੂਸ਼ਲਮ ਵਿੱਚ ਆਏ ਕਿ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੇ ਅੱਗੇ ਭੇਟ ਚੜ੍ਹਾਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਸੀ, ਯਰੂਸ਼ਲਮ ਵਿੱਚ ਆਏ ਕਿ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਅੱਗੇ ਭੇਟ ਚੜਾਉਣ