2 Chronicles 11:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਹਬੁਆਮ ਨੇ ਮਹਲਥ ਨਾਲ ਵਿਆਹ ਕਰਵਾ ਲਿਆ। ਅਹਾਲਥ ਦੇ ਪਿਤਾ ਯਰੀਮੋਥ ਅਤੇ ਮਾਂ ਦਾ ਨਾਂ ਅਬੀਹਇਲ ਸੀ। ਯਰੀਮੋਥ ਦਾਊਦ ਦਾ ਪੁੱਤਰ ਸੀ ਅਤੇ ਅਬੀਹਇਲ ਅਲੀਆਬ ਦੀ ਧੀ ਸੀ ਅਤੇ ਅਲੀਆਬ ਯੱਸੀ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਹਬੁਆਮ ਨੇ ਦਾਊਦ ਦੇ ਪੁੱਤ੍ਰ ਯਰੀਮੋਥ ਦੀ ਅਤੇ ਯੱਸੀ ਦੇ ਪੁੱਤ੍ਰ ਅਲੀਆਬ ਦੀ ਧੀ ਅਬੀਹਇਲ ਦੀ ਧੀ ਮਹਲਥ ਨੂੰ ਵਿਆਹ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਰਹਬੁਆਮ ਨੇ ਦਾਊਦ ਦੇ ਪੁੱਤਰ ਯਰੀਮੋਥ ਦੀ ਅਤੇ ਯੱਸੀ ਦੇ ਪੁੱਤਰ ਅਲੀਆਬ ਦੀ ਧੀ ਅਬੀਹੈਲ ਦੀ ਧੀ ਮਹਲਥ ਨੂੰ ਵਿਆਹ ਲਿਆ