2 Chronicles 11:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸਤੋਂ ਬਾਅਦ ਰਹਬੁਆਮ ਨੇ ਅਬਸ਼ਾਲੋਮ ਦੀ ਧੀ ਮਆਕਾਹ ਨਾਲ ਵਿਆਹ ਕਰਵਾ ਲਿਆ ਜਿਸ ਵਿੱਚੋਂ ਉਸ ਦੇ ਅਬੀਯਾਹ, ਅੱਤਈ, ਜ਼ੀਜ਼ਾ ਅਤੇ ਸ਼ਲੋਮੀਥ ਪੈਦਾ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਮਗਰੋਂ ਉਸ ਨੇ ਅਬਸ਼ਾਲੋਮ ਦੀ ਧੀ ਮਆਕਾਹ ਨੂੰ ਵਿਆਹ ਲਿਆ ਜਿਸ ਵਿੱਚੋਂ ਉਹ ਦੇ ਅਬੀਯਾਹ, ਅੱਤਈ, ਜ਼ੀਜ਼ਾ ਅਤੇ ਸ਼ਲੋਮੀਥ ਜੰਮੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਮਗਰੋਂ ਉਹ ਨੇ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਵਿਆਹ ਲਿਆ ਜਿਸ ਵਿੱਚੋਂ ਉਹ ਦੇ ਅਬਿਯਾਹ, ਅੱਤਈ, ਜ਼ੀਜ਼ਾ ਅਤੇ ਸ਼ਲੋਮੀਥ ਜੰਮੇ