2 Chronicles 11:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਹਬੁਆਮ ਅਬਸ਼ਾਲੋਮ ਦੀ ਪੋਤਰੀ ਮਆਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਦਾਸੀਆਂ ਨਾਲੋਂ ਬਹੁਤਾ ਪਿਆਰ ਕਰਦਾ ਸੀ। ਰਹਬੁਆਮ ਦੀਆਂ 18 ਪਤਨੀਆਂ ਅਤੇ 60 ਦਾਸੀਆਂ ਸਨ ਅਤੇ ਉਹ 28 ਪੁੱਤਰਾਂ ਅਤੇ 60 ਧੀਆਂ ਦਾ ਪਿਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਹਬੁਆਮ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਸੁਰੀਤਾਂ ਨਾਲੋਂ ਬਾਹਲਾ ਪਿਆਰ ਕਰਦਾ ਸੀ ਕਿਉਂ ਜੋ ਉਸ ਦੀਆਂ ਅਠਾਰਾਂ ਰਾਣੀਆਂ ਅਤੇ ਸੱਠ ਸੁਰੀਤਾਂ ਸਨ ਅਤੇ ਉਨ੍ਹਾਂ ਵਿੱਚੋਂ ਉਸ ਦੇ ਅਠਾਈ ਪੁੱਤ੍ਰ ਅਤੇ ਸੱਠ ਧੀਆਂ ਜੰਮੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਰਹਬੁਆਮ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਰਖ਼ੈਲਾਂ ਨਾਲੋਂ ਜਿਆਦਾ ਪਿਆਰ ਕਰਦਾ ਸੀ ਕਿਉਂ ਜੋ ਉਸ ਦੀਆਂ ਅਠਾਰਾਂ ਰਾਣੀਆਂ ਅਤੇ ਸੱਠ ਰਖ਼ੈਲਾਂ ਸਨ ਅਤੇ ਉਨ੍ਹਾਂ ਵਿੱਚੋਂ ਉਸ ਦੇ ਅਠਾਈ ਪੁੱਤਰ ਅਤੇ ਸੱਠ ਧੀਆਂ ਜੰਮੀਆਂ