2 Chronicles 11:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਹਬੁਆਮ ਨੇ ਅਮਕਾਹ ਦੇ ਪੁੱਤਰ ਅਬੀਯਾਹ ਨੂੰ ਉਸ ਦੇ ਭਰਾਵਾਂ ਵਿੱਚੋਂ ਮੁਖੀਆ ਚੁਣਿਆ। ਕਿਉਂ ਜੋ ਉਹ ਅਬੀਯਾਹ ਨੂੰ ਪਾਤਸ਼ਾਹ ਬਨਾਉਣ ਦੀ ਵਿਉਂਤ ਕਰ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਹਬੁਆਮ ਨੇ ਮਅਕਾਹ ਦੇ ਪੁੱਤ੍ਰ ਅਬੀਯਾਹ ਨੂੰ ਮੁੱਖੀਆ ਮੁਕੱਕਰ ਕੀਤਾ ਤਾਂ ਜੋ ਆਪਣੇ ਭਰਾਵਾਂ ਵਿੱਚ ਹਾਕਮ ਬਣੇ ਕਿਉਂ ਜੋ ਉਸ ਦਾ ਇਰਾਦਾ ਉਸ ਨੂੰ ਪਾਤਸ਼ਾਹ ਬਣਾਉਣ ਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਰਹਬੁਆਮ ਨੇ ਮਅਕਾਹ ਦੇ ਪੁੱਤਰ ਅਬਿਯਾਹ ਨੂੰ ਮੁਖੀਆ ਨਿਯੁਕਤ ਕੀਤਾ ਤਾਂ ਜੋ ਆਪਣੇ ਭਰਾਵਾਂ ਵਿੱਚ ਹਾਕਮ ਬਣੇ ਕਿਉਂ ਜੋ ਉਸ ਦਾ ਇਰਾਦਾ ਉਸ ਨੂੰ ਪਾਤਸ਼ਾਹ ਬਣਾਉਣ ਦਾ ਸੀ