2 Chronicles 11:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮਾਆਯਾਹ, ਰਹਬੁਆਮ ਸੁਲੇਮਾਨ ਦੇ ਪੁੱਤਰ ਨੂੰ ਅਤੇ ਯਹੂਦਾਹ ਦੇ ਪਾਤਸ਼ਾਹ ਅਤੇ ਸਾਰੇ ਇਸਰਾਏਲੀਆਂ ਨੂੰ, ਜੋ ਕਿ ਯਹੂਦਾਹ ਅਤੇ ਬਿਨਯਾਮੀਨ ਵਿੱਚ ਰਹਿੰਦੇ ਹਨ, ਆਖ:
Punjabi Bible 2016 - ਪਵਿੱਤਰ ਬਾਈਬਲ O.V.
ਕਿ ਯਹੂਦਾਹ ਦੇ ਪਾਤਸ਼ਾਹ ਸੁਲੇਮਾਨ ਦੇ ਪੁੱਤ੍ਰ ਰਹਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਆਖ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਯਹੂਦਾਹ ਦੇ ਪਾਤਸ਼ਾਹ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਆਖ ਕਿ