2 Chronicles 11:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਹਬੁਆਮ ਯਰੂਸ਼ਲਮ ਵਿੱਚ ਰਹਿਣ ਲੱਗ ਪਿਆ। ਉਸ ਨੇ ਯਹੂਦਾਹ ਸ਼ਹਿਰ ਨੂੰ ਦੁਸ਼ਮਣਾਂ ਤੋਂ ਬਚਾਉਣ ਲਈ ਆਪਣੇ ਸ਼ਹਿਰਾਂ ਨੂੰ ਮਜ਼ਬੂਤ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਹਬੁਆਮ ਯਰੂਸ਼ਲਮ ਵਿੱਚ ਰਹਿਨ ਲੱਗ ਪਿਆ ਅਤੇ ਉਸ ਨੇ ਯਹੂਦਾਹ ਵਿੱਚ ਰੱਖਿਆ ਲਈ ਸ਼ਹਿਰ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਰਹਬੁਆਮ ਯਰੂਸ਼ਲਮ ਵਿੱਚ ਰਹਿਣ ਲੱਗ ਪਿਆ ਅਤੇ ਉਸ ਨੇ ਯਹੂਦਾਹ ਵਿੱਚ ਰੱਖਿਆ ਲਈ ਸ਼ਹਿਰ ਬਣਾਏ