2 Chronicles 12:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਰਹਬੁਆਮ ਸ਼ਕਤੀਸ਼ਾਲੀ ਰਾਜਾ ਬਣਿਆ ਅਤੇ ਉਸ ਨੇ ਆਪਣੇ ਰਾਜ ਨੂੰ ਵੀ ਸ਼ਕਤੀਸ਼ਾਲੀ ਬਣਾਇਆ। ਫ਼ਿਰ ਰਹਬੁਆਮ ਅਤੇ ਯਹੂਦਾਹ ਦੇ ਪਰਿਵਾਰ-ਸਮੂਹ ਨੇ ਯਹੋਵਾਹ ਨੇ ਨੇਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਰਹਬੁਆਮ ਦਾ ਰਾਜ ਪੱਕਾ ਹੋ ਗਿਆ ਅਤੇ ਉਹ ਸ਼ਕਤੀ ਵਾਲਾ ਬਣ ਗਿਆ ਤਦ ਉਸ ਨੇ ਅਤੇ ਉਹ ਦੇ ਨਾਲ ਸਾਰੇ ਇਸਰਾਏਲ ਨੇ ਯਹੋਵਾਹ ਦੀ ਬਿਵਸਥਾ ਨੂੰ ਛੱਡ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਐਉਂ ਹੋਇਆ ਕਿ ਜਦ ਰਹਬੁਆਮ ਦਾ ਰਾਜ ਪੱਕਾ ਹੋ ਗਿਆ ਅਤੇ ਉਹ ਸ਼ਕਤੀ ਵਾਲਾ ਬਣ ਗਿਆ ਤਦ ਉਸ ਨੇ ਅਤੇ ਉਸ ਦੇ ਨਾਲ ਸਾਰੇ ਇਸਰਾਏਲ ਨੇ ਯਹੋਵਾਹ ਦੀ ਬਿਵਸਥਾ ਨੂੰ ਛੱਡ ਦਿੱਤਾ