2 Chronicles 12:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਹਬੁਆਮ ਨੇ ਬੁਰਿਆਈ ਕੀਤੀ ਕਿਉਂ ਕਿ ਉਹ ਆਪਣੇ ਪੂਰੇ ਦਿਲੋਂ ਯਹੋਵਾਹ ਨੂੰ ਨਹੀਂ ਚਾਹਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਬੁਰਿਆਈ ਕੀਤੀ ਕਿਉਂ ਜੋ ਉਸ ਨੇ ਯਹੋਵਾਹ ਦੀ ਖੋਜ ਵਿੱਚ ਆਪਣਾ ਮੰਨ ਨਾ ਲਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਬੁਰਿਆਈ ਕੀਤੀ ਕਿਉਂ ਜੋ ਉਸ ਨੇ ਯਹੋਵਾਹ ਦੀ ਖੋਜ ਵਿੱਚ ਆਪਣਾ ਮਨ ਨਾ ਲਾਇਆ