2 Chronicles 12:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਹਬੁਆਮ ਦੇ ਸਾਰੇ ਕੰਮ ਜਿਹੜੇ ਉਸ ਨੇ ਆਪਣੇ ਸ਼ਾਸਨ ਦੇ ਸ਼ੁਰੂ ਤੋਂ ਲੈ ਕੇ ਅਖੀਰ ਤੀਕ ਕੀਤੇ ਉਹ ਸ਼ਮਅਯਾਹ ਨਬੀ ਅਤੇ ਇੱਦੋ ਨਬੀ ਦੀਆਂ ਲਿਖਤਾਂ ਵਿੱਚ ਦਰਜ ਹਨ। ਉਨ੍ਹਾਂ ਨੇ ਘਰਾਣਿਆਂ ਦਾ ਇਤਹਾਸ ਲਿਖਿਆ। ਜਿੰਨੀ ਦੇਰ ਰਹਬੁਆਮ ਅਤੇ ਯਾਰਾਬੁਆਮ ਰਾਜ ਕਰਦੇ ਰਹੇ, ਉਹ ਇੱਕ ਦੂਜੇ ਦੇ ਵਿਰੁੱਧ ਲੜਦੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਹਬੁਆਮ ਦੇ ਕੰਮ ਮੁੱਢ ਤੋਂ ਅੰਤ ਤੀਕ ਕੀ ਓਹ ਸ਼ਮਅਯਾਹ ਨਬੀ ਅਤੇ ਇੱਦੋ ਗੈਬਦਾਨ ਦੇ ਇਤਹਾਸ ਵਿੱਚ ਕੁਲ ਪੱਤ੍ਰੀ ਦੇ ਅਨੁਸਾਰ ਲਿਖੇ ਨਹੀਂ? ਅਤੇ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਸਦਾ ਲੜਾਈ ਹੁੰਦੀ ਰਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਰਹਬੁਆਮ ਦੇ ਕੰਮ ਮੁੱਢ ਤੋਂ ਅੰਤ ਤੱਕ ਕੀ ਉਹ ਸ਼ਮਅਯਾਹ ਨਬੀ ਅਤੇ ਇੱਦੋ ਗੈਬਦਾਨ ਦੇ ਇਤਿਹਾਸ ਵਿੱਚ ਕੁਲ ਪੱਤ੍ਰੀ ਦੇ ਅਨੁਸਾਰ ਲਿਖੇ ਨਹੀਂ? ਅਤੇ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਸਦਾ ਲੜਾਈ ਹੁੰਦੀ ਰਹੀ