2 Chronicles 12:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਖੀਰ ਰਹਬੁਆਮ ਪਿਉ-ਦਾਦਿਆਂ ਕੋਲ ਅਕਾਲ ਚਲਾਣਾ ਕਰ ਗਿਆ ਅਤੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ ਅਤੇ ਉਸ ਉਪਰੰਤ ਉਸਦਾ ਪੁੱਤਰ ਅਬੀਯਾਹ ਨਵਾਂ ਪਾਤਸ਼ਾਹ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਰਹਬੁਆਮ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤ੍ਰ ਅਬੀਯਾਹ ਉਸ ਦੇ ਥਾਂ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਰਹਬੁਆਮ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਬਿਯਾਹ ਉਸ ਦੇ ਥਾਂ ਰਾਜ ਕਰਨ ਲੱਗਾ।