2 Chronicles 12:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਰਹਬੁਆਮ ਦੇ ਸ਼ਾਸਨ ਦੇ ਪੰਜਵੇਂ ਵਰ੍ਹੇ ਵਿੱਚ ਮਿਸਰ ਦੇ ਰਾਜੇ ਸ਼ੀਸ਼ਕ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂ ਕਿ ਰਹਬੁਆਮ ਅਤੇ ਯਹੂਦਾਹ ਦੇ ਲੋਕ ਯਹੋਵਾਹ ਨਾਲ ਵਫ਼ਾਦਾਰ ਨਹੀਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਰਹਬੁਆਮ ਪਾਤਸ਼ਾਹ ਦੇ ਪੰਜਵੇਂ ਸਾਲ ਵਿੱਚ ਐਉਂ ਹੋਇਆ ਕਿ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਏਸ ਲਈ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਬੇਈਮਾਨੀ ਕੀਤੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਰਹਬੁਆਮ ਪਾਤਸ਼ਾਹ ਦੇ ਪੰਜਵੇਂ ਸਾਲ ਵਿੱਚ ਅਜਿਹਾ ਹੋਇਆ ਕਿ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਇਸ ਲਈ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਬੇਈਮਾਨੀ ਕੀਤੀ ਸੀ