2 Chronicles 12:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ੀਸ਼ਕ ਦੇ ਨਾਲ 12,000 ਰੱਥ ਅਤੇ 60,000 ਅਸਵਾਰ ਸਨ ਅਤੇ ਉਸ ਨਾਲ ਮਿਸਰ ਤੋਂ ਆਏ ਲੂਬੀ, ਸੂਕੀ ਅਤੇ ਕੂਸ਼ੀ ਅਣਗਿਣਤ ਲੋਕ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦੇ ਨਾਲ ਬਾਰਾਂ ਸੌ ਰਥ ਅਤੇ ਸੱਠ ਹਜ਼ਾਰ ਅਸਵਾਰ ਸਨ ਅਤੇ ਲੂਬੀ ਅਤੇ ਸੂਕੀ ਅਤੇ ਕੂਸ਼ੀ ਲੋਕ ਜੋ ਉਸ ਦੇ ਨਾਲ ਮਿਸਰ ਤੋਂ ਆਏ ਸਨ ਅਣਗਿਣਤ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦੇ ਨਾਲ ਬਾਰਾਂ ਸੌ ਰਥ ਅਤੇ ਸੱਠ ਹਜ਼ਾਰ ਸਵਾਰ ਸਨ, ਲੂਬੀ, ਸੂਕੀ ਅਤੇ ਕੂਸ਼ੀ ਲੋਕ ਜੋ ਉਸ ਦੇ ਨਾਲ ਮਿਸਰ ਤੋਂ ਆਏ ਸਨ ਅਣਗਿਣਤ ਸਨ