2 Chronicles 12:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ੀਸ਼ਕ ਯਹੂਦਾਹ ਦੇ ਮਜ਼ਬੂਤ ਸ਼ਹਿਰਾਂ ਨੂੰ ਹਰਾਕੇ ਆਪਣੀ ਫ਼ੌਜ ਨੂੰ ਯਰੂਸ਼ਲਮ ਵਿੱਚ ਲੈ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਗੜ੍ਹਾਂ ਵਾਲੇ ਸ਼ਹਿਰ ਲੈ ਲਏ ਜੋ ਯਹੂਦਾਹ ਦੇ ਸਨ ਅਤੇ ਉਹ ਯਰੂਸ਼ਲਮ ਤੀਕ ਆ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਗੜ੍ਹਾਂ ਵਾਲੇ ਸ਼ਹਿਰ ਲੈ ਲਏ ਜੋ ਯਹੂਦਾਹ ਦੇ ਸਨ ਅਤੇ ਉਹ ਯਰੂਸ਼ਲਮ ਤੱਕ ਆ ਗਿਆ।