2 Chronicles 12:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਸ਼ਮਆਯਾਹ ਨਬੀ ਰਹਬੁਆਮ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਆਇਆ ਅਤੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਇਵੇਂ ਫ਼ਰਮਾਉਂਦਾ ਹੈ: “ਤੁਸੀਂ ਮੈਨੂੰ ਛੱਡ ਦਿੱਤਾ, ਇਸੇ ਲਈ ਮੈਂ ਵੀ ਤੁਹਾਨੂੰ ਸ਼ੀਸ਼ਕ ਦੇ ਹੱਥ ਵਿੱਚ ਦੇ ਦਿੱਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਮਆਯਾਹ ਨਬੀ ਰਹਬੁਆਮ ਦੇ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਆਇਆ ਅਤੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸਾਂ ਮੈਨੂੰ ਛੱਡ ਦਿੱਤਾ, ਏਸ ਲਈ ਮੈਂ ਵੀ ਤੁਹਾਨੂੰ ਸ਼ੀਸ਼ਕ ਦੇ ਹੱਥ ਵਿੱਚ ਛੱਡ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਮਅਯਾਹ ਨਬੀ ਰਹਬੁਆਮ ਦੇ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਐਉਂ ਫਰਮਾਉਂਦਾ ਹੈ, ਤੁਸੀਂ ਮੈਨੂੰ ਛੱਡ ਦਿੱਤਾ, ਇਸ ਲਈ ਮੈਂ ਵੀ ਤਹਾਨੂੰ ਸ਼ੀਸ਼ਕ ਦੇ ਹੱਥ ਵਿੱਚ ਛੱਡ ਦਿੱਤਾ