2 Chronicles 12:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਵੇਖਿਆ ਕਿ ਯਹੂਦਾਹ ਦੇ ਲੋਕਾਂ ਅਤੇ ਪਾਤਸ਼ਾਹ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋ ਗਿਆ ਹੈ ਤਦ ਯਹੋਵਾਹ ਵੱਲੋਂ ਸ਼ਮਆਯਾਹ ਨੂੰ ਬਚਨ ਹੋਇਆ ਅਤੇ ਯਹੋਵਾਹ ਨੇ ਉਸ ਨੂੰ ਕਿਹਾ, “ਪਾਤਸ਼ਾਹ ਅਤੇ ਉਸ ਦੇ ਲੋਕਾਂ ਨੂੰ ਸੋਝੀ ਆ ਗਈ ਹੈ, ਇਸ ਲਈ ਮੈਂ ਹੁਣ ਉਨ੍ਹਾਂ ਨੂੰ ਤਬਾਹ ਨਹੀਂ ਕਰਾਂਗਾ ਪਰ ਉਨ੍ਹਾਂ ਨੂੰ ਜਲਦੀ ਹੀ ਬਚਾਵਾਂਗਾ ਅਤੇ ਯਰੂਸ਼ਲਮ ਉੱਪਰ ਆਪਣਾ ਕਰੋਧ ਵਰਸਾਉਣ ਲਈ ਸ਼ੀਸ਼ਕ ਦਾ ਪ੍ਰਯੋਗ ਨਹੀਂ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਯਹੋਵਾਹ ਨੇ ਵੇਖਿਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਦ ਯਹੋਵਾਹ ਦਾ ਬਚਨ ਸ਼ਮਆਯਾਹ ਨੂੰ ਆਇਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਸੋ ਮੈਂ ਉਨ੍ਹਾਂ ਨੂੰ ਨਾਸ ਨਹੀਂ ਕਰਾਂਗਾ ਪਰ ਉਨ੍ਹਾਂ ਨੂੰ ਕੁਝ ਰਿਹਾਈ ਦੇਵਾਂਗਾ ਅਤੇ ਮੇਰਾ ਕਹਿਰ ਸ਼ੀਸ਼ਕ ਦੇ ਹੱਥੋਂ ਯਰੂਸ਼ਲਮ ਉੱਤੇ ਨਹੀਂ ਪਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੋਵਾਹ ਨੇ ਵੇਖਿਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਦ ਯਹੋਵਾਹ ਦਾ ਬਚਨ ਸ਼ਮਅਯਾਹ ਨੂੰ ਆਇਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਸੋ ਮੈਂ ਉਨ੍ਹਾਂ ਨੂੰ ਨਾਸ ਨਹੀਂ ਕਰਾਂਗਾ ਪਰ ਉਨ੍ਹਾਂ ਨੂੰ ਕੁਝ ਰਿਹਾਈ ਦੇਵਾਂਗਾ ਅਤੇ ਮੇਰਾ ਕਹਿਰ ਸ਼ੀਸ਼ਕ ਦੇ ਹੱਥੋਂ ਯਰੂਸ਼ਲਮ ਉੱਤੇ ਨਹੀਂ ਪਵੇਗਾ