2 Chronicles 12:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੋ ਸ਼ੀਸਕ ਨੇ ਯਰੂਸ਼ਲਮ ਉੱਪਰ ਹਮਲਾ ਬੋਲਿਆ ਅਤੇ ਯਹੋਵਾਹ ਦੇ ਮੰਦਰ ਦਾ ਸਾਰਾ ਖਜ਼ਾਨਾ ਲੁੱਟ ਲਿਆ। ਸ਼ੀਸਕ ਮਿਸਰ ਦਾ ਰਾਜਾ ਸੀ। ਉਸ ਨੇ ਪਾਤਸ਼ਾਹ ਦੇ ਮਹਿਲ ਦਾ ਵੀ ਸਾਰਾ ਖਜ਼ਾਨਾ ਲੁੱਟ ਲਿਆ। ਉਸ ਨੇ ਇਹ ਸਭ ਕੁਝ ਲੁੱਟ ਲਿਆ ਇਹੀ ਨਹੀਂ ਸਗੋਂ ਉਸ ਨੇ ਸੁਲੇਮਾਨ ਨੇ ਜੋ ਸੋਨੇ ਦੀਆਂ ਢਾਲਾਂ ਬਣਵਾਈਆਂ ਸੀ, ਉਹ ਵੀ ਲੈ ਲਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮਿਸਰ ਦਾ ਰਾਜਾ ਸ਼ੀਸਕ ਯਰੂਸ਼ਲਮ ਉੱਚੇ ਚੜ੍ਹ ਆਇਆ ਅਤੇ ਯਹੋਵਾਹ ਦੇ ਭਵਨ ਦੇ ਖ਼ਜ਼ਾਨੇ ਨੂੰ ਅਤੇ ਪਾਤਸ਼ਾਹੀ ਮਹਿਲ ਦੇ ਖਜ਼ਾਨੇ ਨੂੰ ਲੈ ਗਿਆ ਸਗੋਂ ਉਹ ਸਭ ਕੁਝ ਲੈ ਗਿਆ ਅਤੇ ਸੋਨੇ ਦੀਆਂ ਓਹ ਢਾਲਾਂ ਵੀ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਅਤੇ ਯਹੋਵਾਹ ਦੇ ਭਵਨ ਦੇ ਖਜ਼ਾਨੇ ਨੂੰ ਅਤੇ ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਲੈ ਗਿਆ ਸਗੋਂ ਉਹ ਸਭ ਕੁਝ ਲੈ ਗਿਆ ਅਤੇ ਸੋਨੇ ਦੀਆਂ ਉਹ ਢਾਲਾਂ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਗਿਆ