2 Chronicles 13:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਾਰਾਬੁਆਮ ਪਾਤਸ਼ਾਹ ਦਾ ਇਸਰਾਏਲ ਉੱਪਰ ਰਾਜ ਦਾ 18ਵਰ੍ਹਾ ਸੀ ਤਦ ਅਬੀਯਾਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਾਰਾਬੁਆਮ ਪਾਤਸ਼ਾਹ ਦੇ ਅਠਾਰਵੇਂ ਵਰ੍ਹੇ ਤੋਂ ਅਬੀਯਾਹ ਯਹੂਦਾਹ ਉੱਤੇ ਰਾਜ ਕਰਨ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਰਾਬੁਆਮ ਪਾਤਸ਼ਾਹ ਦੇ ਰਾਜ ਦੇ ਅਠਾਰਵੇਂ ਸਾਲ ਤੋਂ ਅਬਿਯਾਹ ਯਹੂਦਾਹ ਉੱਤੇ ਰਾਜ ਕਰਨ ਲੱਗਾ