2 Chronicles 13:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਪ ਸਾਡੇ ਨਾਲ ਹੈ! ਉਹੀ ਸਾਡਾ ਸ਼ਾਸਕ ਹੈ ਅਤੇ ਉਸ ਦੇ ਜਾਜਕ ਸਾਡੇ ਨਾਲ ਹਨ। ਪਰਮੇਸ਼ੁਰ ਦੇ ਜਾਜਕ ਆਪਣੇ ਆਉਣ ਦੀ ਸੂਚਨਾ ਦਿੰਦੇ ਤੇ ਤੁਹਾਨੂੰ ਜਗਾਉਣ ਵਾਸਤੇ ਜੋਰ ਦੀ ਤੁਰ੍ਹੀਆਂ ਵਜਾਉਂਦੇ ਹਨ ਤੇ ਆਖਦੇ ਹਨ! ਹੇ ਇਸਰਾਏਲੀਓ, ਤੁਸੀਂ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਨਾ ਲੜੋ! ਕਿਉਂ ਜੋ ਤੁਸੀਂ ਸਫ਼ਲ ਨਾ ਹੋ ਪਾਵੋਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ, ਸਾਡੀ ਅਗਵਾਈ ਲਈ ਸਾਡੇ ਨਾਲ ਪਰਮੇਸ਼ੁਰ ਹੈ ਅਤੇ ਉਸ ਦੇ ਜਾਜਕ ਤੁਹਾਡੇ ਵਿਰੁੱਧ ਸਾਹ ਨੂੰ ਖਿੱਚ ਕੇ ਜ਼ੋਰ ਦੇ ਨਾਲ ਨਰਸਿੰਗੇ ਫੂਕਣ ਲਈ ਤਿਆਰ ਹਨ। ਹੇ ਇਸਰਾਏਲੀਓ, ਤੁਸੀਂ ਆਪਣੇ ਯਹੋਵਾਹ ਦੇ ਵਿਰੁੱਧ ਜਿਹੜਾ ਤੁਹਾਡੇ ਪਿਉ ਦਾਦਿਆਂ ਦਾ ਪਰਮੇਸ਼ੁਰ ਹੈ ਨਾ ਲੜੋ, ਕਿਉਂ ਜੋ ਤੁਸੀਂ ਸਫਲ ਨਹੀਂ ਹੋਵੋਗੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ, ਸਾਡੀ ਅਗਵਾਈ ਲਈ ਸਾਡੇ ਨਾਲ ਪਰਮੇਸ਼ੁਰ ਹੈ ਅਤੇ ਉਸ ਦੇ ਜਾਜਕ ਤੁਹਾਡੇ ਵਿਰੁੱਧ ਸਾਹ ਨੂੰ ਖਿੱਚ ਕੇ ਜ਼ੋਰ ਨਾਲ ਨਰਸਿੰਗੇ ਫੂਕਣ ਲਈ ਤਿਆਰ ਹਨ। ਹੇ ਇਸਰਾਏਲੀਓ, ਤੁਸੀਂ ਆਪਣੇ ਯਹੋਵਾਹ ਦੇ ਵਿਰੁੱਧ ਜਿਹੜਾ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ ਨਾ ਲੜੋ, ਕਿਉਂ ਜੋ ਤੁਸੀਂ ਸਫ਼ਲ ਨਹੀਂ ਹੋਵੋਗੇ!