2 Chronicles 13:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਹੂਦਾਹ ਤੋਂ ਅਬੀਯਾਹ ਦੀ ਫ਼ੌਜ ਨੇ ਆਪਣੇ ਆਸੇ ਪਾਸੇ ਵੇਖਿਆ ਤਾਂ ਉਨ੍ਹਾਂ ਵੇਖਿਆ ਕਿ ਯਾਰਾਬੁਆਮ ਦੀ ਫ਼ੌਜ ਅੱਗੋਂ ਤੇ ਪਿੱਛੋਂ ਦੋਨੋ ਪਾਸੀਂ ਉਨ੍ਹਾਂ ਤੇ ਹਮਲਾ ਕਰ ਰਹੀ ਹੈ। ਤਦ ਯਹੂਦਾਹ ਦੇ ਲੋਕਾਂ ਯਹੋਵਾਹ ਨੂੰ ਉੱਚੀ ਪੁਕਾਰਿਆ ਤੇ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਯਹੂਦਾਹ ਨੇ ਪਿੱਛੇ ਵੇਖਿਆ ਤਾਂ ਕੀ ਵੇਖਿਆ ਕਿ ਲੜਾਈ ਉਹਨਾਂ ਦੇ ਅੱਗੇ ਪਿੱਛੇ ਦੋਹੀਂ ਪਾਸੀਂ ਹੈ! ਤਦ ਓਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਅਤੇ ਜਾਜਕਾਂ ਨੇ ਨਰਸਿੰਗੇ ਫੂਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੂਦਾਹ ਨੇ ਵੇਖਿਆ ਤਾਂ ਕੀ ਵੇਖਿਆ ਕਿ ਲੜਾਈ ਉਹਨਾਂ ਦੇ ਅੱਗੇ ਪਿੱਛੇ ਦੋਹੀਂ ਪਾਸੀਂ ਹੈ! ਤਦ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਅਤੇ ਜਾਜਕਾਂ ਨੇ ਨਰਸਿੰਗੇ ਫੂਕੇ