2 Chronicles 13:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੀ ਸੈਨਾ ਤੋਂ ਇਸਰਾਏਲੀ ਫ਼ੌਜ ਭੱਜ ਖਲੋਤੀ ਤੇ ਪਰਮੇਸ਼ੁਰ ਨੇ ਯਹੂਦਾਹ ਦੀ ਫੌਜ ਦਾ ਇਸਰਾਏਲੀ ਸੈਨਾ ਨੂੰ ਹਰਾਉਣ ਵਿੱਚ ਸਾਥ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲੀ ਯਹੂਦਾਹ ਦੇ ਅੱਗੋਂ ਭੱਜ ਤੁਰੇ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਓਹਨਾਂ ਦੇ ਹੱਥ ਵਿੱਚ ਦੇ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਰਾਏਲੀ ਯਹੂਦਾਹ ਦੇ ਅੱਗੋਂ ਭੱਜ ਗਏ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹਨਾਂ ਦੇ ਹੱਥ ਵਿੱਚ ਦੇ ਦਿੱਤਾ