2 Chronicles 13:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਹਾਰ ਵਿੱਚ ਇਸਰਾਏਲ ਦੀ ਫੌਜ ਦਾ 5,00,000 ਸੈਨਿਕ ਬੰਦਾ ਮਾਰਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬੀਯਾਹ ਅਤੇ ਉਸ ਦੇ ਲੋਕਾਂ ਨੇ ਉਨ੍ਹਾਂ ਨੂੰ ਵੱਡੀ ਮਾਰ ਨਾਲ ਮਾਰਿਆ ਸੋ ਇਸਰਾਏਲ ਦੇ ਪੰਜ ਲੱਖ ਚੁਣੇ ਹੋਏ ਮਨੁੱਖ ਮਰ ਕੇ ਖੇਤ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਅਬਿਯਾਹ ਅਤੇ ਉਸ ਦੇ ਲੋਕਾਂ ਨੂੰ ਉਨ੍ਹਾਂ ਨੇ ਵੱਡੀ ਮਾਰ ਨਾਲ ਮਾਰਿਆ ਸੋ ਇਸਰਾਏਲ ਦੇ ਪੰਜ ਲੱਖ ਚੁਣੇ ਹੋਏ ਮਨੁੱਖ ਮਰ ਗਏ।