2 Chronicles 13:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਯਹੂਦਾਹ ਦੀ ਫ਼ੌਜ ਦੀ ਜਿੱਤ ਅਤੇ ਇਸਰਾਏਲ ਦੀ ਹਾਰ ਹੋਈ। ਯਹੂਦਾਹ ਦੀ ਜਿੱਤ ਇਸ ਲਈ ਹੋਈ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਤੇ ਅਧੀਨ ਹੋਕੇ ਲੜਾਈ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਇਸਰਾਏਲੀ ਉਸ ਵੇਲੇ ਅਧੀਨ ਹੋਏ ਅਤੇ ਯਹੂਦੀ ਉਨ੍ਹਾਂ ਤੋਂ ਜਿੱਤ ਗਏ ਏਸ ਲਈ ਜੋ ਓਹਨਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਉੱਤੇ ਭਰੋਸਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਐਉਂ ਇਸਰਾਏਲੀ ਉਸ ਵੇਲੇ ਅਧੀਨ ਹੋਏ ਅਤੇ ਯਹੂਦੀ ਉਨ੍ਹਾਂ ਤੋਂ ਜਿੱਤ ਗਏ ਇਸ ਲਈ ਜੋ ਉਹਨਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਉੱਤੇ ਭਰੋਸਾ ਕੀਤਾ