2 Chronicles 13:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬੀਯਾਹ ਨੇ ਯਾਰਾਬੁਆਮ ਦਾ ਪਿੱਛਾ ਅਤੇ ਇਨ੍ਹਾਂ ਸ਼ਹਿਰਾਂ ਬੈਤਏਲ ਦੇ ਯਸ਼ਾਨਾਹ ਤੇ ਉਸ ਦੇ ਸ਼ਹਿਰ, ਅਫ਼ਰੋਨ ਅਤੇ ਉਸ ਦੇ ਸ਼ਹਿਰਾਂ ਨੂੰ ਉਸ ਕੋਲੋਂ ਖੋਹ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬੀਯਾਹ ਨੇ ਯਾਰਾਬੁਆਮ ਦਾ ਪਿੱਛਾ ਕੀਤਾ ਅਤੇ ਇਨ੍ਹਾਂ ਸ਼ਹਿਰਾਂ ਨੂੰ ਉਸ ਪਾਸੋਂ ਖੋਹ ਲਿਆ ਅਰਥਾਤ ਬੈਤਏਲ ਅਤੇ ਉਸ ਦੇ ਪਿੰਡ, ਯਸ਼ਾਨਾਹ ਅਤੇ ਉਸ ਦੇ ਪਿੱਡ, ਅਫ਼ਰੋਨ ਅਤੇ ਉਹ ਦੇ ਪਿੰਡ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਬਿਯਾਹ ਨੇ ਯਾਰਾਬੁਆਮ ਦਾ ਪਿੱਛਾ ਕੀਤਾ ਅਤੇ ਇਨ੍ਹਾਂ ਸ਼ਹਿਰਾਂ ਨੂੰ ਉਸ ਪਾਸੋਂ ਖੋਹ ਲਿਆ ਅਰਥਾਤ ਬੈਤਏਲ ਅਤੇ ਉਸ ਦੇ ਪਿੰਡ, ਯਸ਼ਾਨਾਹ ਅਤੇ ਉਸ ਦੇ ਪਿੰਡ, ਅਫਰੋਨ ਅਤੇ ਉਸ ਦੇ ਪਿੰਡ