2 Chronicles 13:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬੀਯਾਹ ਨੇ ਯਰੂਸ਼ਲਮ ਵਿੱਚ 3ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਮੀਕਾਯਾਹ ਸੀ ਜੋ ਊਰੀਏਲ ਦੀ ਧੀ ਸੀ ਅਤੇ ਊਰੀਏਲ ਗਬਈ ਸ਼ਹਿਰ ਤੋਂ ਸੀ ਅਤੇ ਅਬੀਯਾਹ ਅਤੇ ਯਾਰਾਬੁਆਮ ਦੇ ਦਰਮਿਆਨ ਵੀ ਜੰਗ ਚਲਦੀ ਰਹੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਯਰੂਸ਼ਲਮ ਵਿੱਚ ਤਿੰਨ ਵਰਹੇ ਰਾਜ ਕੀਤਾ। ਉਸ ਦੀ ਮਾਤਾ ਦਾ ਨਾਉਂ ਮੀਕਾਯਾਹ ਸੀ ਜੋ ਊਰੀਏਲ ਗਬਈ ਦੀ ਧੀ ਸੀ ਅਤੇ ਅਬੀਯਾਹ ਦੇ ਵਿੱਚ ਅਤੇ ਯਾਰਾਬੁਆਮ ਦੇ ਵਿੱਚ ਲੜਾਈ ਹੋਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਯਰੂਸ਼ਲਮ ਵਿੱਚ ਤਿੰਨ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਮੀਕਾਯਾਹ ਸੀ, ਜੋ ਉਰੀਏਲ ਗਬਈ ਦੀ ਧੀ ਸੀ ਅਤੇ ਅਬਿਯਾਹ ਦੇ ਵਿੱਚ ਅਤੇ ਯਾਰਾਬੁਆਮ ਦੇ ਵਿੱਚ ਲੜਾਈ ਹੋਈ