2 Chronicles 13:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਅਬੀਯਾਹ ਬੜੀ ਤਾਕਤ ਵਿੱਚ ਆ ਗਿਆ। ਉਸ ਨੇ 14 ਔਰਤਾਂ ਨਾਲ ਵਿਆਹ ਕੀਤਾ ਅਤੇ ਉਸ ਦੇ ਘਰ 22 ਪੁੱਤਰ ਅਤੇ 16 ਧੀਆਂ ਨੇ ਜਨਮ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਅਬੀਯਾਹ ਤਕੜਾ ਹੋ ਗਿਆ ਅਤੇ ਉਸ ਨੇ ਚੌਦਾਂ ਇਸਤ੍ਰੀਆਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਬਾਈ ਪੁੱਤ੍ਰ ਅਤੇ ਸੋਲਾਂ ਧੀਆਂ ਜੰਮੀਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰੰਤੂ ਅਬਿਯਾਹ ਤਕੜਾ ਹੋ ਗਿਆ ਅਤੇ ਉਸ ਨੇ ਚੌਦਾਂ ਇਸਤਰੀਆਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਬਾਈ ਪੁੱਤਰ ਅਤੇ ਸੋਲ਼ਾਂ ਧੀਆਂ ਜੰਮੀਆਂ