2 Chronicles 13:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬੀਯਾਹ ਦੇ ਹੋਰ ਕਾਰਨਾਮੇ ਇੱਦੋ ਨਬੀ ਦੀ ਪੋਥੀ ਵਿੱਚ ਲਿਖੇ ਹੋਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬੀਯਾਹ ਦੇ ਬਾਕੀ ਕੰਮ ਅਤੇ ਉਸ ਦਾ ਚਾਲ ਚਲਣ ਅਤੇ ਉਸ ਦੀਆਂ ਕਹਾਉਤਾਂ ਇੱਦੋ ਨਬੀ ਦੀ ਕਥਾ ਵਿੱਚ ਲਿਖੀਆਂ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਬਿਯਾਹ ਦੇ ਬਾਕੀ ਕੰਮ ਅਤੇ ਉਸ ਦਾ ਚਾਲ-ਚਲਣ ਅਤੇ ਉਸ ਦੀਆਂ ਕਹਾਉਤਾਂ ਇੱਦੋ ਨਬੀ ਦੀ ਕਥਾ ਵਿੱਚ ਲਿਖੀਆਂ ਹਨ।