2 Chronicles 13:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਅਬੀਯਾਹ ਸਮਾਰੀਮ ਦੀ ਚੋਟੀ ਉੱਤੇ ਜੋ ਅਫ਼ਰਾਈਮ ਦੀ ਪਹਾੜੀ ਉੱਪਰ ਹੈ ਖੜ੍ਹਾ ਹੋਇਆ ਅਤੇ ਆਖਣ ਲੱਗਾ ਕਿ, “ਹੇ ਯਾਰਾਬੁਆਮ ਅਤੇ ਸਾਰੇ ਇਸਰਾਏਲ ਦੇ ਲੋਕੋ! ਮੇਰੀ ਸੁਣੋ!
Punjabi Bible 2016 - ਪਵਿੱਤਰ ਬਾਈਬਲ O.V.
ਅਬੀਯਾਹ ਸਮਾਰੀਮ ਦੇ ਪਰਬਤ ਉੱਤੇ ਜੋ ਅਫ਼ਰਾਈਮ ਦੇ ਪਹਾੜ ਵਿੱਚ ਹੈ ਖੜਾ ਹੋਇਆ ਅਤੇ ਆਖਣ ਲੱਗਾ ਕਿ ਹੇ ਯਰਾਬੁਆਮ ਅਤੇ ਸਾਰੇ ਇਸਰਾਏਲ, ਮੇਰੀ ਸੁਣੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਿਯਾਹ ਸਮਾਰਯਿਮ ਦੇ ਪਰਬਤ ਉੱਤੇ ਜੋ ਇਫ਼ਰਾਈਮ ਦੇ ਪਰਬਤ ਵਿੱਚ ਹੈ ਖੜ੍ਹਾ ਹੋਇਆ ਅਤੇ ਆਖਣ ਲੱਗਾ ਕਿ ਹੇ ਯਾਰਾਬੁਆਮ ਅਤੇ ਸਾਰੇ ਇਸਰਾਏਲ, ਮੇਰੀ ਸੁਣੋ!