2 Chronicles 13:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਤੁਹਾਨੂੰ ਪਤਾ ਨਹੀਂ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਇਸਰਾਏਲ ਉੱਪਰ ਰਾਜ ਦਾਊਦ ਨੂੰ ਅਤੇ ਉਸ ਦੇ ਵੰਸ਼ ਨੂੰ ਨੂਣ ਦੇ ਇਕਰਾਰਨਾਮਾ ਨਾਲ ਸਦੀਵ ਲਈ ਦਿੱਤਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੁਹਾਨੂੰ ਪਤਾ ਨਹੀਂ ਕਿ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਸਰਾਏਲ ਉੱਤੇ ਰਾਜ ਦਾਊਦ ਨੂੰ ਅਤੇ ਉਸ ਦੇ ਪੁੱਤ੍ਰਾਂ ਨੂੰ ਹੀ ਲੂਣ ਦੇ ਨੇਮ ਨਾਲ ਸਦਾ ਲਈ ਦੇ ਦਿੱਤਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤਹਾਨੂੰ ਪਤਾ ਨਹੀਂ ਕਿ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਸਰਾਏਲ ਉੱਤੇ ਰਾਜ ਦਾਊਦ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਹੀ ਲੂਣ ਦੇ ਨੇਮ ਨਾਲ ਸਦਾ ਲਈ ਦੇ ਦਿੱਤਾ ਹੈ?