2 Chronicles 13:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫੇਰ ਯਾਰਾਬੁਆਮ ਬੇਕਾਰ ਅਤੇ ਲਫੰਗਿਆ ਨਾਲ ਜੁੜ ਗਿਆ। ਬਾਅਦ ਵਿੱਚ ਇਹ ਬਦ ਲੋਕ ਰਹਬੁਆਮ ਦੇ ਖਿਲਾਫ ਹੋ ਗਏ। ਕਿਉਂ ਜੋ ਉਹ ਛੋਟਾ ਅਤੇ ਬੇਤਜੁਰਬਾਕਾਰ ਸੀ, ਉਹ ਉਨ੍ਹਾਂ ਤੇ ਕਾਬੂ ਨਾ ਪਾ ਸੱਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦੇ ਕੋਲ ਲਫੰਗੇ ਤੇ ਸ਼ਤਾਨ ਵੰਸੀ ਇਕੱਠੇ ਹੋ ਗਏ ਜਿਨ੍ਹਾਂ ਨੇ ਸੁਲੇਮਾਨ ਦੇ ਪੁੱਤ੍ਰ ਯਾਰਾਬੁਆਮ ਦੇ ਵਿਰੁੱਧ ਜ਼ੋਰ ਫੜ ਲਿਆ ਜਦ ਕਿ ਰਹਬੁਆਮ ਨਰਮ ਦਿਲ ਮੁੰਡਾ ਹੀ ਸੀ ਅਤੇ ਉਨ੍ਹਾਂ ਦੇ ਟਾਕਰੇ ਲਈ ਆਪਣੇ ਆਪ ਵਿੱਚ ਤਕੜਾ ਨਹੀਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦੇ ਕੋਲ ਲਫੰਗੇ ਤੇ ਸ਼ੈਤਾਨ ਵੰਸ਼ੀ ਇਕੱਠੇ ਹੋ ਗਏ ਜਿਨ੍ਹਾਂ ਨੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੇ ਵਿਰੁੱਧ ਜ਼ੋਰ ਫੜ ਲਿਆ ਜਦ ਕਿ ਰਹਬੁਆਮ ਨਰਮ ਦਿਲ ਅਤੇ ਮੁੰਡਾ ਹੀ ਸੀ ਅਤੇ ਉਨ੍ਹਾਂ ਦੇ ਟਾਕਰੇ ਲਈ ਆਪਣੇ ਆਪ ਵਿੱਚ ਤਕੜਾ ਨਹੀਂ ਸੀ