2 Chronicles 13:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਹਾਰੂਨ ਦੇ ਪੁੱਤਰਾਂ ਅਤੇ ਲੇਵੀਆਂ ਨੂੰ ਜੋ ਯਹੋਵਾਹ ਦੇ ਜਾਜਕ ਸਨ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ ਅਤੇ ਉਸਦੀ ਥਾਵੇਂ ਆਪਣੇ ਜਾਜਕ ਰੱਖੇ ਜਿਵੇਂ ਕਿ ਦੁਨੀਆਂ ਦੇ ਦੂਜੇ ਰਾਜੇ ਕਰਦੇ ਹਨ। ਅਤੇ ਹੁਣ ਇਹ ਮੁਕੱਰਰ ਕਰ ਦਿੱਤਾ ਕਿ ਜਿਹੜਾ ਕੋਈ ਇੱਕ ਬਛੜਾ ਅਤੇ ਸੱਤ ਭੇਡੇ ਲੈ ਕੇ ਆਵੇ ਉਹ ਉਨ੍ਹਾਂ ਦੇਵਤਿਆਂ ਦਾ ਜੋ ਕਿ ਝੂਠੇ ਹਨ ਉਨ੍ਹਾਂ ਦਾ ਜਾਜਕ ਬਣ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੁਸਾਂ ਹਾਰੂਨ ਦੇ ਪੁੱਤ੍ਰਾਂ ਅਤੇ ਲੇਵੀਆਂ ਨੂੰ ਜੋ ਯਹੋਵਾਹ ਦੇ ਜਾਜਕ ਸਨ ਨਹੀਂ ਕੱਢ ਦਿੱਤਾ ਅਤੇ ਦੂਜੇ ਦੇਸਾਂ ਦੀਆਂ ਕੌਮਾਂ ਦੇ ਢੰਗ ਉੱਤੇ ਆਪਣੇ ਜਾਜਕ ਮੁਕੱਰਰ ਨਹੀਂ ਕੀਤੇ ਐਉਂ ਭਈ ਜਿਹੜਾ ਕੋਈ ਇੱਕ ਵੱਛਾ ਤੇ ਸੱਤ ਮੇਢੇ ਲੈਕੇ ਆਪਣੇ ਆਪ ਨੂੰ ਥਾਪਣ ਆਵੇ ਉਹ ਉਨ੍ਹਾਂ ਦਾ ਜੋ ਦੇਵਤੇ ਵੀ ਨਹੀਂ ਹਨ ਜਾਜਕ ਬਣ ਸੱਕੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਤੁਸੀਂ ਹਾਰੂਨ ਦੇ ਪੁੱਤਰਾਂ ਅਤੇ ਲੇਵੀਆਂ ਨੂੰ ਜੋ ਯਹੋਵਾਹ ਦੇ ਦੂਜੇ ਜਾਜਕ ਸਨ ਨਹੀਂ ਕੱਢ ਦਿੱਤਾ ਅਤੇ ਦੂਜੇ ਦੇਸਾਂ ਦੀਆਂ ਕੌਮਾਂ ਨੇ ਢੰਗ ਉੱਤੇ ਆਪਣੇ ਜਾਜਕ ਨਿਯੁਕਤ ਨਹੀਂ ਕੀਤੇ ਐਉਂ ਭਾਈ ਜਿਹੜਾ ਕੋਈ ਇੱਕ ਵੱਛਾ ਤੇ ਸੱਤ ਮੇਂਢੇ ਲੈ ਕੇ ਆਪਣੇ ਆਪ ਨੂੰ ਥਾਪਣ ਆਵੇ ਉਹ ਉਨ੍ਹਾਂ ਦਾ ਜੋ ਦੇਵਤੇ ਵੀ ਨਹੀਂ ਹਨ ਜਾਜਕ ਬਣ ਸਕੋ?